Loader

‘ਆਪ’ ਦੇ ਸਟੂਡੈਂਟਸ ਵਿੰਗ ਵਿੱਚ ਸੈਂਕੜੇ ਨੌਜਵਾਨ ਸ਼ਾਮਲ

00
‘ਆਪ’ ਦੇ ਸਟੂਡੈਂਟਸ ਵਿੰਗ ਵਿੱਚ ਸੈਂਕੜੇ ਨੌਜਵਾਨ ਸ਼ਾਮਲ

[ad_1]

ਪੱਤਰ ਪ੍ਰੇਰਕ

ਮੋਰਿੰਡਾ, 19 ਅਕਤੂਬਰ

ਇਥੇ ਆਮ ਆਦਮੀ ਪਾਰਟੀ ਦੇ ਸਟੂਡੈਂਟਸ ਵਿੰਗ ਸੀਵਾਈਐੱਸਐੱਸ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਹੋਏ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸੀਵਾਈਐੱਸਐੱਸ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags