ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ
00

[ad_1]
ਨਵੀਂ ਦਿੱਲੀ, 1 ਅਕਤੂਬਰ
ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ ‘ਤੇ ਹੈ, ਉਸ ਤੋਂ ਬਾਅਦ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦਾ ਸਥਾਨ ਹੈ। ਇੱਕ ਲੱਖ ਤੋਂ ਵੱਧ ਆਬਾਦੀ ਵਾਲੀ ਸ਼੍ਰੇਣੀ ਵਿੱਚ ਹਰਿਦੁਆਰ ਸਭ ਤੋਂ ਸਾਫ਼ ਗੰਗਾ ਸ਼ਹਿਰ ਹੈ। ਇਸ ਤੋਂ ਬਾਅਦ ਵਾਰਾਨਸੀ ਅਤੇ ਰਿਸ਼ੀਕੇਸ਼ ਹਨ।
[ad_2]
-
Previous ਸੰਗਰੂਰ: ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਦਾ ਘਿਰਾਓ ਕਰਕੇ ਕਾਲੀਆਂ ਝੰਡੀਆਂ ਦਿਖਾਈਆਂ
-
Next ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ