Loader

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ

00
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ

[ad_1]

ਜਗਮੋਹਨ ਸਿੰਘ

ਰੂਪਨਗਰ, 31 ਅਕਤੂਬਰ

ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਗੈਰਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਬਤ ਗੈਰਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi