Loader

ਚੰਡੀਗੜ੍ਹ: ਐੱਸਵਾਈਐੱਲ ਨਹਿਰ ਮਾਮਲੇ ’ਤੇ ਮਾਨ ਤੇ ਖੱਟਰ ਵਿਚਾਲੇ ਮੀਟਿੰਗ ਬੇਸਿੱਟਾ

00
ਚੰਡੀਗੜ੍ਹ: ਐੱਸਵਾਈਐੱਲ ਨਹਿਰ ਮਾਮਲੇ ’ਤੇ ਮਾਨ ਤੇ ਖੱਟਰ ਵਿਚਾਲੇ ਮੀਟਿੰਗ ਬੇਸਿੱਟਾ

[ad_1]

ਚੰਡੀਗੜ੍ਹ, 14 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਦਰਮਿਆਨ ਅੱਜ ਇੱਥੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ ਹੋਈ ਮੀਟਿੰਗ ਬੇਸਿੱਟਾ ਰਹੀ। ਉਹ ਹੁਣ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਣਗੇ।ਇਹ ਮੀਟਿੰਗ ਇੱਥੇ ਹਰਿਆਣਾ ਨਿਵਾਸ ਵਿੱਚ ਹੋਈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਅਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ। [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi