ਦੀਪਕ ਟੀਨੂੰ ਦੇ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲੀਸ ਨੂੰ ਚਿਤਾਵਨੀ ਦਿੱਤੀ
00

[ad_1]
ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਕਤੂਬਰ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਫੜੇ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ’ਚੋਂ ਫ਼ਰਾਰ ਹੋਣ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲੀਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਸਾਹਮਣੇ ਭੁਗਤਣੇ ਪੈਣਗੇ। ਗਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ ਤੇ ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ।
[ad_2]
-
Previous ਕੈਨੇਡਾ: ਸ੍ਰੀ ਭਗਵਦ ਗੀਤਾ ਪਾਰਕ ਵਿੱਚ ਭੰਨਤੋੜ
-
Next ਉੱਤਰ ਪ੍ਰਦੇਸ਼: ਦੁਰਗਾ ਪੂਜਾ ਵਾਲੇ ‘ਪੰਡਾਲ’ ਵਿੱਚ ਅੱਗ ਲੱਗੀ; 42 ਜਣੇ ਝੁਲਸੇ