Loader

ਪੰਜਾਬ ਦੇ ਰਾਜਪਾਲ ਦਾ ਵੀਸੀ ਨੂੰ ਬਦਲਣ ਲਈ ਆਖਣਾ ਗ਼ਲਤ: ਕੇਜਰੀਵਾਲ

00
ਪੰਜਾਬ ਦੇ ਰਾਜਪਾਲ ਦਾ ਵੀਸੀ ਨੂੰ ਬਦਲਣ ਲਈ ਆਖਣਾ ਗ਼ਲਤ: ਕੇਜਰੀਵਾਲ

[ad_1]

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 19 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਬਦਲਣ ਲਈ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਖਣਾ ਗ਼ਲਤ ਹੈ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਹ ਜਮਹੂਰੀਅਤ ਲਈ ਸਹੀ ਨਹੀਂ ਹੈ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi