Loader

ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ

00
ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ

[ad_1]

ਨਵੀਂ ਦਿੱਲੀ, 24 ਸਤੰਬਰ

ਪੰਜਾਬ, ਹਰਿਆਣਾ ਤੇ ਕੌਮੀ ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਤੇਜ਼ ਮੀਂਹ ਪਿਆ। ਇਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਅੱਜ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਸਬਜ਼ੀਆਂ ਨੁਕਸਾਨੀਆਂ ਗਈਆਂ। ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਮਾਰ ਪਈ ਹੈ। [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags