ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ
00

[ad_1]
ਸੰਯੁਕਤ ਰਾਸ਼ਟਰ, 1 ਅਕਤੂਬਰ
ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ ‘ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ ‘ਤੇ ਉਸ ਦੇ ਕਬਜ਼ੇ ਦੀ ਨਿੰਦਾ ਕੀਤੀ ਗਈ ਸੀ। ਇਸ ਮਤੇ ਵਿੱਚ ਮੰਗ ਕੀਤੀ ਗਈ ਸੀ ਕਿ ਰੂਸ ਤੁਰੰਤ ਯੂਕਰੇਨ ਤੋਂ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਵੇ। ਕੌਂਸਲ ਦੇ 15 ਦੇਸ਼ਾਂ ਨੇ ਮਤੇ ‘ਤੇ ਵੋਟਿੰਗ ਕਰਨੀ ਸੀ ਪਰ ਰੂਸ ਨੇ ਇਸ ਦੇ ਖਿਲਾਫ ਵੀਟੋ ਦੀ ਵਰਤੋਂ ਕੀਤੀ, ਜਿਸ ਕਾਰਨ ਮਤਾ ਪਾਸ ਨਹੀਂ ਹੋ ਸਕਿਆ।
[ad_2]
-
Previous ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ
-
Next ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ