Loader

ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ

00
ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ

[ad_1]

ਪੱਤਰ ਪ੍ਰੇਰਕ

ਬਠਿੰਡਾ, 23 ਸਤੰਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜਦੋਂ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲੀਸ ਉਸ ਦਾ ਝੂਠਾ ਪੁਲੀਸ ਮੁਕਾਬਲਾ ਕਰ ਸਕਦੀ ਹੈ। ਉਸ ਨੇ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੇ ਵਿਰੋਧੀ ਗਰੋਹ ਵੀ ਉਸ ’ਤੇ ਹਮਲਾ ਕਰ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਏਜੰਸੀਆਂ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਲਾਰੈਂਸ ’ਤੇ ਹਮਲਾ ਹੋ ਸਕਦਾ ਹੈ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi