Loader

ਲੋੜਵੰਦ ਪਰਿਵਾਰ ਨੂੰ ਮਕਾਨ ਦੀਆਂ ਚਾਬੀਆਂ ਸੌਂਪੀਆਂ

00
ਲੋੜਵੰਦ ਪਰਿਵਾਰ ਨੂੰ ਮਕਾਨ ਦੀਆਂ ਚਾਬੀਆਂ ਸੌਂਪੀਆਂ

[ad_1]

ਰੂਪਨਗਰ (ਪੱਤਰ ਪ੍ਰੇਰਕ):

ਪਿੰਡ ਰੰਗੀਲਪੁਰ ਦੀ ਇੱਕ ਵਿਧਵਾ ਔਰਤ ਦੇ ਖਸਤਾ ਹਾਲ ਮਕਾਨ ਨੂੰ ਢਾਹ ਕੇ ਨਵੇਂ ਮਕਾਨ ਦੀ ਉਸਾਰੀ ਕਰਵਾਈ ਗਈ ਹੈ। ਇਲਾਕੇ ਦੇ ਸਮਾਜ ਸੇਵਕਾਂ ਸੁਖਵਿੰਦਰ ਸਿੰਘ ਗਿੱਲ, ਨੰਬਰਦਾਰ ਜਗਤਾਰ ਸਿੰਘ, ਬਲਵਿੰਦਰ ਸਿੰਘ ਲਖਮੀਪੁਰ, ਜਗਮੋਹਨ ਸਿੰਘ ਗੱਗੂ, ਕਮਲਜੀਤ ਸਿੰਘ, ਮੇਹਰ ਸਿੰਘ, ਭੁਪਿੰਦਰ ਸਿੰਘ ਬਿੰਦਰਖ ਅਤੇ ਬਾਬਾ ਦੀਪ ਸਿੰਘ ਯੂਥ ਕਲੱਬ ਦੇ ਸਮੂਹ ਮੈਂਬਰਾਂ ਦੇ ਸਾਂਝੇ ਉਪਰਾਲੇ ਸਦਕਾ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤਿਆਰ ਕਰਵਾਏ ਗਏ ਮਕਾਨ ਦੀਆਂ ਚਾਬੀਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸਬੰਧਤ ਲੋੜਵੰਦ ਪਰਿਵਾਰ ਨੂੰ ਸੌਂਪੀਆਂ ਗਈਆਂ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi