Loader

ਬਰਤਾਨੀਆ: ਭਾਰਤੀ ਮੂਲ ਸੁਏਲਾ ਨੂੰ ਗ੍ਰਹਿ ਮੰਤਰਾਲਾ

00
ਬਰਤਾਨੀਆ: ਭਾਰਤੀ ਮੂਲ ਸੁਏਲਾ ਨੂੰ ਗ੍ਰਹਿ ਮੰਤਰਾਲਾ

[ad_1]

ਲੰਡਨ, 7 ਸਤੰਬਰ

ਭਾਰਤੀ ਮੂਲ ਦੇ ਆਲੋਕ ਸ਼ਰਮਾ ਅਤੇ ਸੁਏਲਾ ਬ੍ਰੇਵਰਮੈਨ ਨੂੰ ਵੀ ਬਰਤਾਨੀਆ ਦੀ ਨਵ-ਨਿਯੁਕਤ ਪ੍ਰਧਾਨ ਮੰਤਰੀ ਲਿਜ਼ ਟਰੱਸ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਬੁੱਧਵਾਰ ਨੂੰ 10, ਡਾਊਨਿੰਗ ਸਟਰੀਟ ਵਿੱਚ ਹੋਣ ਵਾਲੀ ਪਹਿਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਉਨ੍ਹਾਂ ਲਈ ਨਵੀਂ ਸ਼ੁਰੂਆਤ ਹੈ ਅਤੇ ਇਸ ਤੋਂ ਪਹਿਲਾਂ ਉਹ ਅਟਾਰਨੀ ਜਨਰਲ ਸੀ। ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਆਪਣੀ ਨਿਯੁਕਤੀ ਦੇ ਤੁਰੰਤ ਬਾਅਦ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ।

[ad_2]
ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi