ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ
00

[ad_1]
ਵਾਸ਼ਿੰਗਟਨ, 8 ਸਤੰਬਰ
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਰਤਮਾਨ ਅਤੇ ਭਵਿੱਖ ਵਿੱਚ ਅਤਿਵਾਦ ਵਿਰੋਧੀ ਖਤਰਿਆਂ ਨਾਲ ਨਜਿੱਠ ਸਕੇ। ਪਿਛਲੇ ਚਾਰ ਸਾਲਾਂ ਵਿੱਚ ਇਸਲਾਮਾਬਾਦ ਨੂੰ ਦਿੱਤੀ ਜਾ ਰਹੀ ਇਹ ਸਭ ਤੋਂ ਵੱਡੀ ਸੁਰੱਖਿਆ ਸਹਾਇਤਾ ਹੈ।
[ad_2]
-
Previous ਬੰਗਲੂਰੂ ’ਚ ਲੀਹ ’ਤੇ ਆਉਣ ਲੱਗੀ ਜ਼ਿੰਦਗੀ, ਮੀਂਹ ਰੁਕਿਆ
-
Next ਨੀਟ ਦਾ ਨਤੀਜਾ: ਜ਼ੀਰਕਪੁਰ ਦਾ ਅਰਪਿਤ ਨਾਰੰਗ ਪੰਜਾਬ ’ਚੋਂ ਤੇ ਹਰਿਆਣਾ ਦੀ ਤਨਿਸ਼ਕਾ ਦੇਸ਼ ’ਚੋਂ ਟੌਪਰ
0 thoughts on “ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ”