ਆਲੋਚਕਾਂ ਦੀ ਜ਼ੁਬਾਨ ਬੰਦ ਕਰਨ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਚਿੰਤਾਜਣਕ: ਐਮਨੈਸਟੀ ਇੰਟਰਨੈਸ਼ਨਲ
00

[ad_1]
ਨਵੀਂ ਦਿੱਲੀ, 9 ਸਤੰਬਰ
ਆਮਦਨ ਕਰ ਵਿਭਾਗ ਵੱਲੋਂ ਕੁਝ ਗੈਰ-ਸਰਕਾਰੀ ਸੰਗਠਨਾਂ ਦੇ ਟਿਕਾਣਿਆਂ ’ਤੇ ਛਾਪਿਆਂ ਤੋਂ ਇਕ ਦਿਨ ਬਾਅਦ ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ ਕਿ ਇਹ ਇਕ ਹੋਰ ‘ਸਪੱਸ਼ਟ’ ਮਿਸਾਲ ਹੈ ਕਿ ਕਿਵੇਂ ਜਾਂਚ ਏਜੰਸੀਆਂ ਨੂੰ ਸੁਤੰਤਰ ਲੋਕਾਂ ਤੇ ਆਲੋਚਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਡਰਾਉਣ ਲਈ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਸ ਦਮਨ ਦੀ ਰਣਨੀਤੀ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਾਗਰਿਕ ਸਮਾਜ ਸੰਗਠਨ ਬਦਲੇ ਦੇ ਡਰ ਕਾਰਵਾਈ ਤੋਂ ਬਿਨਾਂ ਦੇਸ਼ ਵਿੱਚ ਕੰਮ ਕਰਨ।
[ad_2]
-
Previous ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਦੌਰਾਨ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉੱਠਿਆ
-
Next ਬਰਤਾਨੀਆ: ਮੈਨਚੈਸਟਰ ’ਚ ਗ੍ਰੰਥੀ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ
0 thoughts on “ਆਲੋਚਕਾਂ ਦੀ ਜ਼ੁਬਾਨ ਬੰਦ ਕਰਨ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਚਿੰਤਾਜਣਕ: ਐਮਨੈਸਟੀ ਇੰਟਰਨੈਸ਼ਨਲ”