ਪਰਾਲੀ: ਕੇਂਦਰ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਨਗਦ ਸਹਾਇਤਾ ਰਾਸ਼ੀ ਦੇਣ ਦਾ ਪ੍ਰਸਤਾਵ ਨਕਾਰਿਆ: ਮਾਨ
00
[ad_1]
ਚੰਡੀਗੜ੍ਹ, 10 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਹਿਯੋਗ ਕਰਨ ਲਈ ਪ੍ਰਸਤਾਵ ਭੇਜਿਆ ਸੀ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਉਨ੍ਹਾਂ ਨੂੰ ਨਗਦ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਪਰ ਕੇਂਦਰ ਨੇ ਇਸ ਪ੍ਰਸਤਾਵ ਨੂੰ ਨਾਮਨਜ਼ੂਰ ਕਰ ਦਿੱਤਾ। ਸੂਬਾ ਸਰਕਾਰ ਨੇ ਕਿਹਾ ਸੀ ਕਿ ਜਿਹੜੇ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਹੀਂ ਲਾਉਣਗੇ, ਕੇਂਦਰ ਉਨ੍ਹਾਂ ਨੂੰ ਪ੍ਰਤੀ ਏਕੜ 1500 ਰੁਪਏ ਤੇ ਪੰਜਾਬ ਤੇ ਦਿੱਲੀ ਸਰਕਾਰ ਉਨ੍ਹਾਂ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ।
[ad_2]
- Previous ਧਰਮ ਨੇ ਬਣਾਏ ਭਾਰਤ ਤੇ ਪਾਕਿਸਤਾਨ, ਇਕ ਮਾਂ ਜਾਏ ਹੋ ਗਏ ਸਿੱਖ ਤੇ ਮੁਸਲਮਾਨ
- Next ਸੀਰਮ ਦੇ ਡਾਇਰੈਕਟਰ ਨਾਲ ਇਕ ਕਰੋੜ ਰੁਪਏ ਦੀ ਠੱਗੀ
0 thoughts on “ਪਰਾਲੀ: ਕੇਂਦਰ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਨਗਦ ਸਹਾਇਤਾ ਰਾਸ਼ੀ ਦੇਣ ਦਾ ਪ੍ਰਸਤਾਵ ਨਕਾਰਿਆ: ਮਾਨ”