ਸੀਰਮ ਦੇ ਡਾਇਰੈਕਟਰ ਨਾਲ ਇਕ ਕਰੋੜ ਰੁਪਏ ਦੀ ਠੱਗੀ
00

[ad_1]
ਨਵੀਂ ਦਿੱਲੀ, 10 ਸਤੰਬਰ
ਦੇਸ਼ ਦੀ ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਦੇ ਨਾਂ ’ਤੇ ਇਕ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਇਕ ਵਿਅਕਤੀ ਨੇ ਕੰਪਨੀ ਦੇ ਡਾਇਰੈਕਟਰਾਂ ਵਿਚੋਂ ਇਕ ਸਤੀਸ਼ ਦੇਸ਼ਪਾਂਡੇ ਨੂੰ ਫੋਨ ਕਰ ਕੇ ਕਿਹਾ ਕਿ ਉਹ ਅਦਾਰ ਪੂਨਾਵਾਲਾ ਬੋਲ ਰਿਹਾ ਹੈ ਤੇ ਉਸ ਨੇ ਸਤੀਸ਼ ਦੇਸ਼ਪਾਂਡੇ ਤੋਂ ਵੱਡੀ ਰਕਮ ਦੀ ਠੱਗੀ ਮਾਰ ਲਈ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
[ad_2]
-
Previous ਪਰਾਲੀ: ਕੇਂਦਰ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਨਗਦ ਸਹਾਇਤਾ ਰਾਸ਼ੀ ਦੇਣ ਦਾ ਪ੍ਰਸਤਾਵ ਨਕਾਰਿਆ: ਮਾਨ
-
Next ਪਾਕਿਸਤਾਨ ਦੀ ਅਰਥਵਿਵਸਥਾ ਵਿੱਚ ਨਿਘਾਰ ਆਇਆ
0 thoughts on “ਸੀਰਮ ਦੇ ਡਾਇਰੈਕਟਰ ਨਾਲ ਇਕ ਕਰੋੜ ਰੁਪਏ ਦੀ ਠੱਗੀ”