ਮੁੱਖ ਮੰਤਰੀ ਭਗਵੰਤ ਮਾਨ ਵਪਾਰਕ ਮੇਲੇ ’ਚ ਹਿੱਸਾ ਲੈਣ ਲਈ ਜਰਮਨੀ ਪੁੱਜੇ
00

[ad_1]
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 11 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਰਮਨੀ ਵਿੱਚ ਵਪਾਰਕ ਮੇਲੇ ’ਚ ਹਿੱਸਾ ਲੈਣ ਲਈ ਉਸ ਦੇ ਸ਼ਹਿਰ ਮਿਊਨਿਖ ਪੁੱਜ ਗਏ ਹਨ। ਉਥੇ ਪੁੱਜਣ ਬਾਅਦ ਮੁੱਖ ਮੰਤਰੀ ਨੇ ਟਵੀਟ ਕੀਤੀ,‘ ਉਮੀਦ ਹੈ ਜਰਮਨੀ ਨਾਲ ਪੰਜਾਬ ਦੀ ਵਪਾਰਕ ਸਾਂਝ ਵਿੱਚ ਭਾਰੀ ਵਾਧਾ ਹੋਵੇਗਾ, ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।’
[ad_2]
-
Previous ਕਾਂਗਰਸ ਨੇ ਬਦਲੇ ਪਾਰਟੀ ਪ੍ਰਧਾਨ ਦੀ ਚੋਣ ਦੇ ਢੰਗ
-
Next ਜੇਈਈ ਐਡਵਾਂਸਡ: ਪੰਜਾਬ ਵਿਚੋਂ ਮੋਹਰੀ ਰਿਹਾ ਮ੍ਰਿਣਾਲ ਗਰਗ
0 thoughts on “ਮੁੱਖ ਮੰਤਰੀ ਭਗਵੰਤ ਮਾਨ ਵਪਾਰਕ ਮੇਲੇ ’ਚ ਹਿੱਸਾ ਲੈਣ ਲਈ ਜਰਮਨੀ ਪੁੱਜੇ”