Loader

ਰਾਘਵ ਚੱਢਾ ਨੂੰ ਗੁਜਰਾਤ ਚੋਣਾਂ ਲਈ ‘ਆਪ’ ਦਾ ਸੂਬਾ ਸਹਿ ਇੰਚਾਰਜ ਲਾਇਆ

00
ਰਾਘਵ ਚੱਢਾ ਨੂੰ ਗੁਜਰਾਤ ਚੋਣਾਂ ਲਈ ‘ਆਪ’ ਦਾ ਸੂਬਾ ਸਹਿ ਇੰਚਾਰਜ ਲਾਇਆ

[ad_1]

ਅਹਿਮਦਾਬਾਦ, 18 ਸਤੰਬਰ

ਆਮ ਆਦਮੀ ਪਾਰਟੀ ਨੇ ਅੱਜ ਆਪਣੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸੂਬੇ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਗੁਜਰਾਤ ਦਾ ਇੰਚਾਰਜ ਨਿਯੁਕਤ ਕੀਤਾ ਸੀ। ਪੰਜਾਬ ਵਿੱਚ ਵੀ ਇਸ ਸਾਲ ਦੀ ਸ਼ੁਰੂਆਤ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੱਢਾ ਨੂੰ ਪਾਰਟੀ ਵੱਲੋਂ ਸੂਬੇ ਦੇ ਮਾਮਲਿਆਂ ਦਾ ਸਹਿ ਇੰਚਾਰਜ ਲਾਇਆ ਗਿਆ ਸੀ। -ਪੀਟੀਆਈ[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi