ਟੀਆਰਪੀ ਘਪਲਾ ਮਾਮਲੇ ਵਿੱਚ ਰਿਪਬਲਿਕ ਟੀਵੀ ਖ਼ਿਲਾਫ਼ ਕੋਈ ਸਬੂਤ ਨਹੀਂ: ਈਡੀ
00
[ad_1]
ਮੁੰਬਈ, 21 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਖ਼ਲ ਦੋਸ਼ ਪੱਤਰ ਵਿੱਚ ਦਾਅਵਾ ਕੀਤਾ ਕਿ ਕਥਿਤ ਟੀਆਰਪੀ ਘਪਲੇ ਵਿੱਚ ਰਿਪਬਲਿਕ ਟੀਵੀ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਦੋਸ਼ ਪੱਤਰ ਵਿੱਚ ਕੇਂਦਰੀ ਏਜੰਸੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੁੰਬਈ ਪੁਲੀਸ ਦੀ ਜਾਂਚ ਉਸ ਤੋਂ ਵੱਖ ਸੀ। ਨਾਲ ਹੀ ਈਡੀ ਨੇ ਕਿਹਾ ਕਿ ਉਸ ਨੂੰ ਸਬੂਤ ਮਿਲੇ ਹਨ ਕਿ ਕੁੱਝ ਖੇਤਰੀ ਅਤੇ ਮਨੋਰੰਜਨ ਚੈਨਲ ਟੈਲੀਵਿਜ਼ਨ ਰੇਟਿੰਗ ਪੁਆਇੰਟਸ (ਟੀਆਰਪੀ) ਦੇ ‘ਨਮੂਨਿਆਂ’ ਵਿੱਚ ਹੇਰਾਫੇਰੀ ਕਰਨ ਵਿੱਚ ਸ਼ਾਮਲ ਸਨ।
[ad_2]
- Previous ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਖ਼ੁਦਕੁਸ਼ੀ ਮਗਰੋਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
- Next ਭਾਰਤ ਤੇ ਨੇਪਾਲ ਵੱਲੋਂ ਜਲ ਸਰੋਤਾਂ ਨਾਲ ਜੁੜੇ ਮੁੱਦਿਆਂ ’ਤੇ ਗੱਲਬਾਤ ਸ਼ੁਰੂ
0 thoughts on “ਟੀਆਰਪੀ ਘਪਲਾ ਮਾਮਲੇ ਵਿੱਚ ਰਿਪਬਲਿਕ ਟੀਵੀ ਖ਼ਿਲਾਫ਼ ਕੋਈ ਸਬੂਤ ਨਹੀਂ: ਈਡੀ”