ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ
00
[ad_1]
ਲਖਨਊ, 21 ਸਤੰਬਰ
ਅਲਾਹਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਅੱਜ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਅਤੇ ਉਸ ’ਤੇ ਪਿਸਤੌਲ ਤਾਨਣ ਦੇ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜਸਟਿਸ ਡੀ.ਕੇ. ਸਿੰਘ ਨੇ ਉਤਰ ਪ੍ਰਦੇਸ਼ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਇਹ ਆਦੇਸ਼ ਪਾਸ ਕੀਤਾ। ਅਦਾਲਤ ਨੇ ਅੰਸਾਰੀ ਨੂੰ ਆਈਪੀਸੀ ਦੀਆਂ ਧਾਰਾਵਾਂ 353, 504 ਅਤੇ 506 ਤਹਿਤ ਦੋਸ਼ੀ ਠਹਿਰਾਇਆ ਸੀ। ਉਸ ਨੂੰ 3700 ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ। -ਪੀਟੀਆਈ
[ad_2]
- Previous ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਠਹਿਰਾਉਣਾ ਸਿੱਖ ਪੰਥ ’ਤੇ ਹਮਲਾ: ਸੁਖਬੀਰ
- Next ਚੀਨ ਨੇ ਤਾਇਵਾਨ ’ਤੇ ਰੁਖ਼ ਨਰਮ ਕੀਤਾ
0 thoughts on “ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ”