Loader

‘ਆਪ’ ਵਿਧਾਇਕ ਵਿਧਾਨ ਸਭਾ ਤੋਂ ਲੈ ਕੇ ਰਾਜ ਭਵਨ ਤਕ ਕਰਨਗੇ ਮਾਰਚ

00
‘ਆਪ’ ਵਿਧਾਇਕ ਵਿਧਾਨ ਸਭਾ ਤੋਂ ਲੈ ਕੇ ਰਾਜ ਭਵਨ ਤਕ ਕਰਨਗੇ ਮਾਰਚ

[ad_1]

ਆਤਿਸ਼ ਗੁਪਤਾ

ਚੰਡੀਗੜ੍ਹ, 22 ਸਤੰਬਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਰਾਜ ਭਵਨ ਤਕ ਸ਼ਾਂਤੀ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਮਾਰਚ ਕੁਝ ਸਮੇਂ ਬਾਅਦ ਕੱਢਿਆ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਵੇਰ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ਅਗਲੇ ਹਫਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਸੱਦਣ ਦਾ ਵਿਚਾਰ ਕੀਤਾ ਗਿਆ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi