ਬਿਹਾਰ ਵਿੱਚ ਅਮਿਤ ਸ਼ਾਹ ਨੇ ਨਿਤੀਸ਼ ਕੁਮਾਰ ’ਤੇ ਨਿਸ਼ਾਨੇ ਸਾਧੇ
00

[ad_1]
ਪਟਨਾ, 23 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਿਹਾਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ’ਤੇ ਸ਼ਬਦੀ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਕੀ ਕੋਈ ਦਲ ਬਦਲ ਕੇ ਪ੍ਰਧਾਨ ਮੰਤਰੀ ਬਣ ਸਕਦਾ ਹੈ। ਉਨ੍ਹਾਂ ਨਿਤੀਸ਼ ਕੁਮਾਰ ’ਤੇ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਦੇਖਣ ਦੇ ਵੀ ਦੋਸ਼ ਲਾਏ।
[ad_2]
-
Previous ਯੂਨੀਵਰਸਿਟੀ ਵਿੱਚ ‘ਪ੍ਰੇਰਣਾਦਾਇਕ ਸਮਾਗਮ’ ਕਰਵਾਇਆ
-
Next ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ
0 thoughts on “ਬਿਹਾਰ ਵਿੱਚ ਅਮਿਤ ਸ਼ਾਹ ਨੇ ਨਿਤੀਸ਼ ਕੁਮਾਰ ’ਤੇ ਨਿਸ਼ਾਨੇ ਸਾਧੇ”