ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ
00
[ad_1]
ਪੱਤਰ ਪ੍ਰੇਰਕ
ਬਠਿੰਡਾ, 23 ਸਤੰਬਰ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜਦੋਂ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲੀਸ ਉਸ ਦਾ ਝੂਠਾ ਪੁਲੀਸ ਮੁਕਾਬਲਾ ਕਰ ਸਕਦੀ ਹੈ। ਉਸ ਨੇ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੇ ਵਿਰੋਧੀ ਗਰੋਹ ਵੀ ਉਸ ’ਤੇ ਹਮਲਾ ਕਰ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਏਜੰਸੀਆਂ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਲਾਰੈਂਸ ’ਤੇ ਹਮਲਾ ਹੋ ਸਕਦਾ ਹੈ।
[ad_2]
- Previous ਕੈਨੇਡਾ ’ਚ ਦਾਖਲੇ ਲਈ ਲਾਜ਼ਮੀ ਕਰੋਨਾ ਟੀਕਾਕਰਨ ਦੀ ਸ਼ਰਤ 30 ਤੋਂ ਹੋਵੇਗੀ ਖਤਮ
- Next ਜੰਮੂ-ਕਸ਼ਮੀਰ: ਇੱਕੋ ਪਰਿਵਾਰ ਦੇ ਚਾਰ ਜੀਅ ਨਾਲੇ ’ਚ ਡੁੱਬੇ
0 thoughts on “ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ”