ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀਜੀਆਈ ਵਿਚੋਂ ਛੁੱਟੀ ਮਿਲੀ
00
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਸਤੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਅੱਜ ਪੀਜੀਆਈ ਚੰਡੀਗੜ੍ਹ ਵਿਚੋਂ ਛੁੱਟੀ ਮਿਲ ਗਈ, ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਅਨੁਸਾਰ ਦੋ ਦਿਨ ਪਹਿਲਾਂ ਬਲਕੌਰ ਸਿੰਘ ਦੇ ਤਿੰਨ ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ ਠੀਕ ਹੈ ਅਤੇ ਅੱਜ ਦੇਰ ਰਾਤ ਪਿੰਡ ਮੂਸਾ ਪਹੁੰਚ ਜਾਣਗੇ।
[ad_2]
- Previous ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ
- Next ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ
0 thoughts on “ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀਜੀਆਈ ਵਿਚੋਂ ਛੁੱਟੀ ਮਿਲੀ”