ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ
00
[ad_1]
ਨਵੀਂ ਦਿੱਲੀ, 24 ਸਤੰਬਰ
ਪੰਜਾਬ, ਹਰਿਆਣਾ ਤੇ ਕੌਮੀ ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਤੇਜ਼ ਮੀਂਹ ਪਿਆ। ਇਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਅੱਜ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਸਬਜ਼ੀਆਂ ਨੁਕਸਾਨੀਆਂ ਗਈਆਂ। ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਮਾਰ ਪਈ ਹੈ।
[ad_2]
- Previous ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ
- Next ਪੁਣੇ: ਪੀਐੱਫਆਈ ਵਿਰੁੱਧ ਕਾਰਵਾਈ ਦਾ ਵਿਰੋਧ ਕਰਦੇ 60 ਖ਼ਿਲਾਫ਼ ਕੇਸ
0 thoughts on “ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ”