ਪੰਜਾਬ ਐਂਟੀ-ਗੈਂਗ ਟਾਸਕ ਫੋਰਸ ਵੱਲੋਂ ਦਵਿੰਦਰ ਬੰਬੀਹਾ ਗਰੋਹ ਦਾ ਮੈਂਬਰ ਨੀਰਜ ਚਸਕਾ ਜੰਮੂ ਤੋਂ ਗ੍ਰਿਫ਼ਤਾਰ
00
[ad_1]
ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 29 ਸਤੰਬਰ
ਪੰਜਾਬ ਐਂਟੀ-ਗੈਂਗ ਟਾਸਕ ਫੋਰਸ ਵੱਲੋਂ ਅੱਜ ਦਵਿੰਦਰ ਬੰਬੀਹਾ ਗਰੋਹ ਦੇ ਮੈਂਬਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਗੁਰਲਾਲ ਬਰਾੜ ਤੇ ਚੰਡੀਗੜ੍ਹ ਦੇ ਬਾਊਂਸਰ ਸੁਰਜੀਤ ਦੇ ਕਤਲ ਦੇ ਮਾਮਲਿਆਂ ’ਚ ਲੋੜੀਂਦਾ ਸੀ। ਗੁਰਲਾਲ, ਗੈਂਗਸਟਰ ਗੋਲਡੀ ਬਰਾੜ ਦਾ ਰਿਸ਼ਤੇਦਾਰੀ ’ਚ ਭਰਾ ਲੱਗਦਾ ਸੀ। ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਸੀ ਕਿ ਪੁਲੀਸ ਨੇ ਉਸ ਦੇ ਭਰਾ ਦੇ ਕਾਤਲਾਂ ਨੂੰ ਛੱਡ ਦਿੱਤਾ।
[ad_2]
- Previous ਅਮਰੀਕਾ: ਡਿਲਿਵਰੀ ਦਾ ਕੰਮ ਕਰਦੇ ਭਾਰਤੀ-ਅਮਰੀਕੀ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
- Next ਛੱਤੀਸਗੜ੍ਹ: ਸੁਕਮਾ ਵਿੱਚ 7 ਨਕਸਲੀਆਂ ਵੱਲੋਂ ਆਤਮਸਮਰਪਣ
0 thoughts on “ਪੰਜਾਬ ਐਂਟੀ-ਗੈਂਗ ਟਾਸਕ ਫੋਰਸ ਵੱਲੋਂ ਦਵਿੰਦਰ ਬੰਬੀਹਾ ਗਰੋਹ ਦਾ ਮੈਂਬਰ ਨੀਰਜ ਚਸਕਾ ਜੰਮੂ ਤੋਂ ਗ੍ਰਿਫ਼ਤਾਰ”