ਮੋਦੀ ਨੇ ਗਾਂਧੀਨਗਰ-ਮੁੰਬਈ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ
00
[ad_1]
ਅਹਿਮਦਾਬਾਦ, 30 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗਾਂਧੀਨਗਰ ਤੇ ਮੁੰਬਈ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਕ ਅਧਿਕਾਰੀ ਨੇ ਦੱਸਿਆ ਕਿ ਮੋਦੀ ਨੇ ਸਵੇਰੇ 10.30 ਵਜੇ ਗਾਂਧੀਨਗਰ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਹ ਰੇਲਗੱਡੀ ਯਾਤਰੀਆਂ ਨੂੰ ਹਵਾਈ ਜਹਾਜ਼ ’ਚ ਯਾਤਰਾ ਵਰਗਾ ਤਜਰਬਾ ਮੁਹੱਈਆ ਕਰਵਾਏਗੀ ਤੇ ਇਸ ਰੇਲਗੱਡੀ ਵਿੱਚ ਸੁਰੱਖਿਆ ਦੇ ਆਧੁਨਿਕ ਇੰਤਜ਼ਾਮ ਕੀਤੇ ਗਏ ਹਨ। -ਪੀਟੀਆਈ
[ad_2]
- Previous ਹੁਸ਼ਿਆਰਪੁਰ ’ਚ ਦਲ ਖਾਲਸਾ ਵੱਲੋਂ ਕਨਵੈਨਸ਼ਨ
- Next ਐੱਚ-1ਬੀ ਵੀਜ਼ਾ ’ਤੇ ਅਮਰੀਕਾ ਵਿੱਚ ਮੋਹਰ ਲਾਉਣ ਦੀ ਸਿਫਾਰਸ਼ ਮਨਜ਼ੂਰ
0 thoughts on “ਮੋਦੀ ਨੇ ਗਾਂਧੀਨਗਰ-ਮੁੰਬਈ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ”