ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ
00
[ad_1]
ਕਰਨਾਲ (ਹਰਿਆਣਾ), 1 ਅਕਤੂਬਰ
ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ ਮਿੱਲ ਨੇੜੇ ਮੇਰਠ ਰੋਡ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੰਬਾਲਾ ਯੂਨਿਟ ਦੇ ਐੱਸਟੀਐੱਫ ਦੇ ਐੱਸਪ ਸੁਮਿਤ ਕੁਮਾਰ ਨੇ ਦੱਸਿਆ ਕਿ ਮੁਕੇਸ਼ ਜੰਬਾ ਨੂੰ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਸਨ।
[ad_2]
- Previous ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ
- Next ਚੰਡੀਗੜ੍ਹ 6 ਤੋਂ 8 ਅਕਤੂਬਰ ਤੱਕ ਕਰੇਗਾ ‘ਏਅਰ ਫੋਰਸ ਸ਼ੋਅ’ ਦੀ ਮੇਜ਼ਬਾਨੀ
0 thoughts on “ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ”