ਗੁਜਰਾਤ ’ਚ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਦੋ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ
00

[ad_1]
ਅਹਿਮਦਾਬਾਦ, 2 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਵਿੱਚ ਦੋ ਜਨਤਕ ਮੀਟਿੰਗਾਂ ਨੂੰ ਸੰਬੋਧਿਤ ਕਰਨਗੇ। ‘ਆਪ’ ਦੇ ਦੋਵੇਂ ਨੇਤਾ ਸ਼ਨਿਚਰਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਆਮ ਆਦਮੀ ਪਾਰਟੀ (ਆਪ) ਦੀ ਗੁਜਰਾਤ ਇਕਾਈ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕੇਜਰੀਵਾਲ ਸੁਰੇਂਦਰਨਗਰ ਜ਼ਿਲ੍ਹੇ ਅਤੇ ਸਾਬਰਕਾਂਠਾ ਜ਼ਿਲ੍ਹੇ ਦੇ ਖੇੜਬ੍ਰਹਮਾ ਕਸਬੇ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਨ੍ਹਾਂ ਜਨਤਕ ਮੀਟਿੰਗਾਂ ਦੌਰਾਨ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
[ad_2]
-
Previous ਗੈਂਗਸਟਰਾਂ ਦਾ ਸਹਿਯੋਗੀ ਅਤਿਵਾਦੀ ਕਾਬੂ
-
Next ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ
0 thoughts on “ਗੁਜਰਾਤ ’ਚ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਦੋ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ”