Loader

ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ, ਨੌਕਰੀ ਤੋਂ ਬਰਖ਼ਾਸਤ ਕਰਨ ਦੀ ਕਾਰਵਾਈ ਸ਼ੁਰੂ

00
ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ, ਨੌਕਰੀ ਤੋਂ ਬਰਖ਼ਾਸਤ ਕਰਨ ਦੀ ਕਾਰਵਾਈ ਸ਼ੁਰੂ

[ad_1]

ਜੋਗਿੰਦਰ ਮਾਨ

ਮਾਨਸਾ, 2 ਅਕਤੂਬਰ

ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਦੀਪਕ ਟੀਨੂੰ ਦੇ ਫ਼ਰਾਰ ਹੋਣ ਕਾਰਨ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ ਅਕਾਊਂਟ ’ਤੇ ਪੋਸਟ ਪਾ ਕੇ ਦਿੱਤੀ ਗਈ ਹੈ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ, ਨੌਕਰੀ ਤੋਂ ਬਰਖ਼ਾਸਤ ਕਰਨ ਦੀ ਕਾਰਵਾਈ ਸ਼ੁਰੂ”

Leave a Reply

Subscription For Radio Chann Pardesi