ਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ
00
[ad_1]
ਸ੍ਰੀਨਗਰ, 4 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਜੰਮੂ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅੱਜ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਦੁਆਰਾ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤਾ ਗਿਆ ਹੈ ਤਾਂ ਜੋ ਸੇਵਾਵਾਂ ਦੀ “ਰਾਸ਼ਟਰ ਵਿਰੋਧੀ ਅਨਸਰਾਂ ਵੱਲੋਂ ਦੁਰਵਰਤੋਂ ਨਾ ਕੀਤੀ ਜਾ ਸਕੇ। ਇਹ ਮੁਅੱਤਲੀ ਹੁਕਮ ਅੱਜ ਸ਼ਾਮ 7 ਵਜੇ ਤੱਕ ਲਾਗੂ ਰਹਿਣਗੇ।
[ad_2]
- Previous ਸੋਨ ਤਗ਼ਮਾ ਜੇਤੂ ਖਿਡਾਰੀ ਦਾ ਪਿੰਡ ਪਹੁੰਚਣ ’ਤੇ ਸਨਮਾਨ
- Next ਉੱਤਰੀ ਕੋਰੀਆ ਵੱਲੋਂ ਦਾਗ਼ੀ ਮਿਜ਼ਾਈਲ ਜਪਾਨ ਦੇ ਉਪਰੋਂ ਲੰਘਦੀ ਪ੍ਰਸ਼ਾਂਤ ਮਹਾਸਾਗਰ ’ਚ ਡਿੱਗੀ
0 thoughts on “ਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ”