ਬਾਘਾਪੁਰਾਣਾ: ਸੀਆਈਏ ਨੇ ਧਮਾਕਾਖੇਜ਼ ਸਮੱਗਰੀ ਸਣੇ ਗੈਂਗਸਟਰ ਕਾਬੂ ਕੀਤਾ
00
[ad_1]
ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਬਾਘਾਪੁਰਾਣਾ, 4 ਅਕਤੂਬਰ
ਸੀਆਈਏ ਸਟਾਫ ਬਾਘਾਪੁਰਾਣਾ ਨੇ ਅੱਜ ਗੈਂਗਸਟਰ ਨੂੰ ਅਸਲਾ ਅਤੇ ਧਮਾਕਾਖੇਜ਼ ਸਮੱਗਰੀ ਸਣੇ ਕਾਬੂ ਕੀਤਾ ਹੈ। ਗੈਂਗਸਟਰ ਬਠਿੰਡਾ ਦਾ ਰਹਿਣ ਵਾਲਾ ਹੈ। ਸੀਆਈਏ ਸਟਾਫ ਨੇ ਉਸ ਕੋਲੋਂ ਦੀ ਪਿਸਤੌਲ ਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਉਸ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਨਾਲ ਸਬੰਧ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਮੌਕੇ ਦੀ ਭਾਲ ਵਿੱਚ ਹੈ।
[ad_2]
- Previous ਉੱਤਰੀ ਕੋਰੀਆ ਵੱਲੋਂ ਦਾਗ਼ੀ ਮਿਜ਼ਾਈਲ ਜਪਾਨ ਦੇ ਉਪਰੋਂ ਲੰਘਦੀ ਪ੍ਰਸ਼ਾਂਤ ਮਹਾਸਾਗਰ ’ਚ ਡਿੱਗੀ
- Next ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ
0 thoughts on “ਬਾਘਾਪੁਰਾਣਾ: ਸੀਆਈਏ ਨੇ ਧਮਾਕਾਖੇਜ਼ ਸਮੱਗਰੀ ਸਣੇ ਗੈਂਗਸਟਰ ਕਾਬੂ ਕੀਤਾ”