ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ
00

[ad_1]
ਮੁੰਬਈ, 4 ਅਕਤੂਬਰ
ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਨਜੇ ਜਾਮਦਾਰ ਨੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੀ ਪਟੀਸ਼ਨ ‘ਤੇ ਤੇਜ਼ੀ ਨਾਲ ਸੁਣਵਾਈ ਕਰਨ ਅਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ, ਕਿਉਂਕਿ ਇਹ ਛੇ ਮਹੀਨਿਆਂ ਤੋਂ ਲਟਕਿਆ ਹੋਇਆ ਹੈ।
[ad_2]
-
Previous ਬਾਘਾਪੁਰਾਣਾ: ਸੀਆਈਏ ਨੇ ਧਮਾਕਾਖੇਜ਼ ਸਮੱਗਰੀ ਸਣੇ ਗੈਂਗਸਟਰ ਕਾਬੂ ਕੀਤਾ
-
Next ਮੋਦੀ ਵੱਲੋਂ ਯੂਕਰੇਨੀ ਰਾਸ਼ਟਰਪਤੀ ਨਾਲ ਗੱਲਬਾਤ
0 thoughts on “ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ”