ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਬਿਹਾਰ ਤੋਂ ਕਾਬੂ
00

[ad_1]
ਮੁੰਬਈ, 6 ਅਕਤੂਬਰ
ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਬਿਹਾਰ ਦੇ ਵਿਅਕਤੀ ਨੂੰ ਮੁੰਬਈ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਪੁਲੀਸ ਦੀ ਟੀਮ ਨੇ ਬੁੱਧਵਾਰ ਅੱਧੀ ਰਾਤ ਨੂੰ ਦਰਭੰਗਾ ਜ਼ਿਲ੍ਹੇ ਤੋਂ ਮਸ਼ਕੂਕ ਨੂੰ ਫੜਿਆ ਅਤੇ ਉਸ ਨੂੰ ਮੁੰਬਈ ਲਿਆਂਦਾ ਹੈ। ਇਹ ਧਮਕੀ ਬੀਤੇ ਦਿਨ ਫੋਨ ਰਾਹੀਂ ਦਿੱਤੀ ਗਈ ਸੀ।
[ad_2]
-
Previous ਦਸਹਿਰਾ: ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਅਗਨ ਭੇਟ
-
Next ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 22 ਬੱਚਿਆਂ ਸਣੇ 34 ਮੌਤਾਂ
0 thoughts on “ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਬਿਹਾਰ ਤੋਂ ਕਾਬੂ”