ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 24 ਬੱਚਿਆਂ ਸਣੇ 35 ਮੌਤਾਂ
00
[ad_1]
ਬੈਂਕਾਕ, 6 ਅਕਤੂਬਰ
ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 35 ਜਾਨਾਂ ਗਈਆਂ ਹਨ। ਮਰਨ ਵਾਲਿਆਂ 24 ਬੱਚੇ ਤੇ 11 ਬਾਲਗ ਸ਼ਾਮਲ ਹਨ।ਪੁਲੀਸ ਨੇ ਦੱਸਿਆ ਕਿ ਹਮਲਾਵਰ ਹਮਲਾ ਕਰਨ ਤੋਂ ਬਾਅਦ ਗੋਲੀਆਂ ਚਲਾਉਂਦਾ ਕਾਰ ਵਿੱਚ ਆਪਣੇ ਘਰ ਗਿਆ ਅਤੇ ਆਪਣੀ ਪਤਨੀ ਅਤੇ ਬੱਚੇ ਦੀ ਹੱਤਿਆ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ।
[ad_2]
- Previous ਉੱਤਰਾਖੰਡ: ਸੱਤ ਹੋਰ ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ
- Next ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫ਼ਤਾਰ ਕੀਤਾ
0 thoughts on “ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 24 ਬੱਚਿਆਂ ਸਣੇ 35 ਮੌਤਾਂ”