ਮਾਨਸਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦਾ 5 ਦਿਨ ਦਾ ਹੋਰ ਪੁਲੀਸ ਰਿਮਾਂਡ
00
[ad_1]
ਜੋਗਿੰਦਰ ਸਿੰਘ ਮਾਨ
ਮਾਨਸਾ, 7 ਅਕਤੂਬਰ
ਗੈਂਗਸਟਰ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ ਪੁਲੀਸ ਨੂੰ 5 ਦਿਨ ਦਾ ਹੋਰ ਰਿਮਾਂਡ ਦਿੱਤਾ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਪਿ੍ਤਪਾਲ ਸਿੰਘ ਨੂੰ 12 ਅਕਤੂਬਰ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
[ad_2]
0 thoughts on “ਮਾਨਸਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦਾ 5 ਦਿਨ ਦਾ ਹੋਰ ਪੁਲੀਸ ਰਿਮਾਂਡ”