ਅਮਰੀਕਾ: ਸਿੱਖ ਪਰਿਵਾਰ ਨੂੰ ਜਾਣਦਾ ਸੀ ਕਾਤਲ ਤੇ ਖਾਰ ਖਾਂਦਾ ਸੀ: ਪੁਲੀਸ
00
[ad_1]
ਸਾਂ ਫਰਾਂਸਿਸਕੋ (ਅਮਰੀਕਾ), 7 ਅਕਤੂਬਰ
ਅਮਰੀਕਾ ਵਿੱਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲੀਸ ਨੇ ਇਸ ਨੂੰ ਬਹੁਤ ਘਿਣਾਉਣੀ ਕਾਰਵਾਈ ਕਿਹਾ। ਪੁਲੀਸ ਨੇ ਕਿਹਾ ਕਿ ਮਾਰੇ ਗਏ ਸਿੱਖ ਪਰਿਵਾਰ ਦੇ ਰਿਸ਼ਤੇਦਾਰ ਇਸ ਘਟਨਾ ਤੋਂ ਡੂੰਘੇ ਸਦਮੇ ਅਤੇ ਦੁਖੀ ਹਨ। ਜਾਂਚ ਟੀਮ ਨੇ ਮਸ਼ਕੂਕ ਖ਼ਿਲਾਫ਼ ਮਾਮਲਾ ਤਿਆਰ ਕਰ ਲਿਆ ਹੈ ਅਤੇ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਪਹਿਲਾਂ ਵੀ ਇੱਕ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਹੈ।
[ad_2]
- Previous ਭਾਰਤ ਨੇ ਅਮਰੀਕੀ ਸਫ਼ੀਰ ਦੀ ਮਕਬੂਜ਼ਾ ਕਸ਼ਮੀਰ ਫੇਰੀ ’ਤੇ ਉਜਰ ਦਰਜ ਕਰਵਾਇਆ
- Next ਪੰਜਾਬ ਦੇ 9 ਹਜ਼ਾਰ ਕੱਚੇ ਅਧਿਆਪਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ: ਮਾਨ
0 thoughts on “ਅਮਰੀਕਾ: ਸਿੱਖ ਪਰਿਵਾਰ ਨੂੰ ਜਾਣਦਾ ਸੀ ਕਾਤਲ ਤੇ ਖਾਰ ਖਾਂਦਾ ਸੀ: ਪੁਲੀਸ”