ਪੰਜਾਬ ਦੇ 9 ਹਜ਼ਾਰ ਕੱਚੇ ਅਧਿਆਪਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ: ਮਾਨ
00
[ad_1]
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 7 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਰਾਜ ਦੇ 9 ਹਜ਼ਾਰ ਕੱਚ ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅੱਜ ਟਵੀਟ ਰਾਹੀਂ ਸ੍ਰੀ ਮਾਨ ਨੇ ਕਿਹਾ,‘ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ। ਕਰੀਬ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।’
[ad_2]
- Previous ਅਮਰੀਕਾ: ਸਿੱਖ ਪਰਿਵਾਰ ਨੂੰ ਜਾਣਦਾ ਸੀ ਕਾਤਲ ਤੇ ਖਾਰ ਖਾਂਦਾ ਸੀ: ਪੁਲੀਸ
- Next ਉੱਘੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ
0 thoughts on “ਪੰਜਾਬ ਦੇ 9 ਹਜ਼ਾਰ ਕੱਚੇ ਅਧਿਆਪਕ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ: ਮਾਨ”