ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਬਾਰਸ਼ ਕਾਰਨ ਤਾਪਮਾਨ ਡਿੱਗਿਆ
00
[ad_1]
ਚੰਡੀਗੜ੍ਹ, 11 ਅਕਤੂਬਰ
ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਅੱਜ ਭਾਰੀ ਬਾਰਸ਼ ਨਾਲ ਤਾਪਮਾਨ ਹੇਠਾਂ ਆ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਮੁਹਾਲੀ ਅਤੇ ਹਰਿਆਣਾ ਦੇ ਪੰਚਕੂਲਾ ‘ਚ ਵੀ ਭਾਰੀ ਮੀਂਹ ਪਿਆ। ਦੋਵਾਂ ਰਾਜਾਂ ਦੇ ਕੁਝ ਹੋਰ ਖੇਤਰਾਂ ਵਿੱਚ ਵੀ ਮੀਂਹ ਪਿਆ। ਸੋਮਵਾਰ ਸਵੇਰੇ ਵੀ ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਪਿਆ। ਵਪਾਰੀਆਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਸਬਜ਼ੀਆਂ ਦੀ ਸਪਲਾਈ ਘਟੀ ਹੈ, ਜਿਸ ਕਾਰਨ ਇਨ੍ਹਾਂ ਦੇ ਭਾਅ ਵਧ ਗਏ ਹਨ।
[ad_2]
- Previous ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਕੇਸ ਦਰਜ
- Next ਫੀਫਾ ਮਹਿਲਾ ਅੰਡਰ 17 ਵਿਸ਼ਵ ਕੱਪ: ਅਮਰੀਕਾ ਨੇ ਭਾਰਤ ਨੂੰ 8-0 ਨਾਲ ਹਰਾਇਆ
0 thoughts on “ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਬਾਰਸ਼ ਕਾਰਨ ਤਾਪਮਾਨ ਡਿੱਗਿਆ”