ਲੁਧਿਆਣਾ: ਭਾਰਤ ਭੂਸ਼ਣ ਆਸ਼ੂ ਦਾ ਨਜ਼ਦੀਕੀ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ
00
[ad_1]
ਗਗਨ ਅਰੋੜਾ
ਲੁਧਿਆਣਾ, 12 ਅਕਤੂਬਰ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਸੰਨੀ ਭੱਲਾ ਨੂੰ ਵਿਜੀਲੈਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਬਾਅਦ ਦੁਪਹਿਰ ਸਨੀ ਭੱਲਾ ਨੂੰ ਬਹੁ-ਕਰੋੜੀ ਟੈਂਡਰ ਘਪਲੇ ਵਿਚ ਹਿਰਾਸਤ ਵਿਚ ਲਿਆ ਸੀ।
[ad_2]
- Previous ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ
- Next ਨੋਟਬੰਦੀ ਦੀ ਘੋਖ ਕਰਾਂਗੇ, ਸਾਨੂੰ ‘ਲਛਮਣ ਰੇਖਾ’ ਦਾ ਪਤਾ ਹੈ: ਸੁਪਰੀਮ ਕੋਰਟ
0 thoughts on “ਲੁਧਿਆਣਾ: ਭਾਰਤ ਭੂਸ਼ਣ ਆਸ਼ੂ ਦਾ ਨਜ਼ਦੀਕੀ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ”