Loader

ਮਿਆਂਮਾਰ ਦੀ ਅਦਾਲਤ ਨੇ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਦਿੱਤੀ ਸਜ਼ਾ, ਹੁਣ 26 ਸਾਲ ਤੱਕ ਜੇਲ੍ਹ ’ਚ ਰਹੇਗੀ

00
ਮਿਆਂਮਾਰ ਦੀ ਅਦਾਲਤ ਨੇ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਦਿੱਤੀ ਸਜ਼ਾ, ਹੁਣ 26 ਸਾਲ ਤੱਕ ਜੇਲ੍ਹ ’ਚ ਰਹੇਗੀ

[ad_1]

ਬੈਂਕਾਕ, 12 ਅਕਤੂਬਰ

ਫੌਜ ਸ਼ਾਸਤ ਮਿਆਂਮਾਰ ਦੀ ਅਦਾਲਤ ਨੇ ਸੱਤਾ ਤੋਂ ਬੇਦਖਲ ਕੀਤੀ 77 ਸਾਲਾ ਨੇਤਾ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਦੋ ਹੋਰ ਮਾਮਲਿਆਂ ਵਿਚ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਉਨ੍ਹਾਂ ਨੂੰ ਕ੍ਰਮਵਾਰ ਦੋ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਕੁੱਲ 26 ਸਾਲ ਦੀ ਸਜ਼ਾ ਭੁਗਤਣੀ ਪਵੇਗੀ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi