ਚੰਡੀਗੜ੍ਹ: ਐੱਸਵਾਈਐੱਲ ਨਹਿਰ ਮਾਮਲੇ ’ਤੇ ਮਾਨ ਤੇ ਖੱਟਰ ਵਿਚਾਲੇ ਮੀਟਿੰਗ ਬੇਸਿੱਟਾ
00

[ad_1]
ਚੰਡੀਗੜ੍ਹ, 14 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਦਰਮਿਆਨ ਅੱਜ ਇੱਥੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ ਹੋਈ ਮੀਟਿੰਗ ਬੇਸਿੱਟਾ ਰਹੀ। ਉਹ ਹੁਣ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਣਗੇ।ਇਹ ਮੀਟਿੰਗ ਇੱਥੇ ਹਰਿਆਣਾ ਨਿਵਾਸ ਵਿੱਚ ਹੋਈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਅਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ।
[ad_2]
-
Previous ਪਾਰਥਾ ਸਤਪਤੀ ਬੋਸਨੀਆ ਤੇ ਹਰਜ਼ੈਗੋਵਿਨਾ ਦੇ ਰਾਜਦੂਤ ਨਿਯੁਕਤ
-
Next ਡਬਲਿਊਐੱਚਓ ਰਿਪੋਰਟ ਦੀ ਘੋਖ ਲਈ ਗਠਿਤ ਮਾਹਿਰਾਂ ਦੀ ਕਮੇਟੀ ਵੱਲੋਂ ਪਲੇਠੀ ਮੀਟਿੰਗ
0 thoughts on “ਚੰਡੀਗੜ੍ਹ: ਐੱਸਵਾਈਐੱਲ ਨਹਿਰ ਮਾਮਲੇ ’ਤੇ ਮਾਨ ਤੇ ਖੱਟਰ ਵਿਚਾਲੇ ਮੀਟਿੰਗ ਬੇਸਿੱਟਾ”