Loader

ਡੇਰਾ ਮੁਖੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਤੇ ਯੂਪੀ ਗਿਆ

00
ਡੇਰਾ ਮੁਖੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਤੇ ਯੂਪੀ ਗਿਆ

[ad_1]

ਪ੍ਰਭੂ ਦਿਆਲ

ਸਿਰਸਾ, 15 ਅਕਤੂਬਰ

ਡੇਰਾ ਸਿਰਸਾ ਮੁਖੀ ਸੁਨਾਰੀਆ ਜੇਲ੍ਹ ’ਚੋਂ ਅੱਜ ਸਵੇਰੇ 7 ਵਜੇ ਪੈਰੋਲ ’ਤੇ ਬਾਹਰ ਆ ਗਿਆ ਤੇ ਉੱਤਰ ਪ੍ਰਦੇਸ਼ ਸਥਿਤ ਡੇਰੇ ’ਚ ਚਲਾ ਗਿਆ। ਉਸ ਨੂੰ 40 ਦਿਨ ਦੀ ਪੈਰੋਲ ਮਿਲੀ ਹੈ। ਦੋ ਸਾਧਵੀਆਂ ਤੇ ਦੋ ਕਤਲਾਂ ਦੇ ਮਾਮਲੇ ਉਹ ਉਮਰ ਕੈਦ ਭੁਗਤ ਰਿਹਾ ਹੈ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਡੇਰਾ ਮੁਖੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਤੇ ਯੂਪੀ ਗਿਆ”

Leave a Reply

Subscription For Radio Chann Pardesi