ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ’ਚੋਂ ਇਕ: ਬਾਇਡਨ
00
[ad_1]
ਵਾਸ਼ਿੰਗਟਨ, 15 ਅਕਤੂਬਰ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ ਕਿਉਂਕਿ ਉਸ ਕੋਲ ਬਿਨਾਂ ਢੁਕਵੀਂ ਸੁਰੱਖਿਆ ਦੇ ਪਰਮਾਣੂ ਹਥਿਆਰ ਹਨ। ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸ ਮੁਹਿੰਮ ਕਮੇਟੀ ਦੇ ਸਵਾਗਤੀ ਸਮਾਰੋਹ ਵਿੱਚ ਕਿਹਾ,‘ਮੇਰੇ ਵਿਚਾਰ ਮੁਤਾਬਕ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ। ਉਸ ਕੋਲ ਪਰਮਾਣੂ ਹਥਿਆਰ ਹਨ ਪਰ ਉਸ ਕੋਲ ਹਥਿਆਰਾਂ ਦੀ ਸੰਭਾਲ ਕਰਨ ਲਈ ਯੋਗਤਾ ਨਹੀਂ ਹੈ।’
[ad_2]
- Previous ਕਸ਼ਮੀਰ ਦੇ ਸ਼ੋਪੀਆਂ ’ਚ ਅਤਿਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਹੱਤਿਆ ਕੀਤੀ
- Next ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਨਵੀਂ ਨੀਤੀ ਦਾ ਖਰੜਾ ਵੈੱਬਸਾਈਟ ’ਤੇ ਅਪਲੋਡ ਕੀਤਾ
0 thoughts on “ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ’ਚੋਂ ਇਕ: ਬਾਇਡਨ”