ਕੇਜਰੀਵਾਲ ਤੇ ਭਗਵੰਤ ਮਾਨ ਅੱਜ ਤੋਂ ਦੋ ਦਿਨ ਦੇ ਗੁਜਰਾਤ ਦੌਰੇ ’ਤੇ
00

[ad_1]
ਅਹਿਮਦਾਬਾਦ (ਗੁਜਰਾਤ), 16 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਐਤਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਮੇਂ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਨੋਜ ਸੋਰਠੀਆ ਨੇ ਦੱਸਿਆ ਕਿ ‘ਆਪ’ ਦੇ ਕਨਵੀਨਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਇਨ੍ਹਾਂ ਦੋ ਦਿਨਾਂ ਵਿੱਚ ਭਾਵਨਗਰ, ਮਹਿਸਾਣਾ ਅਤੇ ਬਨਾਸਕਾਂਠਾ ਜ਼ਿਲ੍ਹਿਆਂ ਵਿੱਚ ਜਨਤਕ ਮੀਟਿੰਗਾਂ ਕਰਨਗੇ।
[ad_2]
-
Previous ਅੰਟਾਰਟਿਕਾ ਵਿੱਚ ਟਰੈਕਿੰਗ ਕਰੇਗੀ ਬਰਤਾਨਵੀ ਸਿੱਖ ‘ਪੋਲਰ ਪ੍ਰੀਤ’
-
Next ਮੱਧ ਪ੍ਰਦੇਸ਼: ਸ਼ਾਹ ਨੇ ਐੱਮਬੀਬੀਐੱਸ ਵਿਦਿਆਰਥੀਆਂ ਲਈ ਹਿੰਦੀ ਭਾਸ਼ਾ ’ਚ ਪੁਸਤਕਾਂ ਜਾਰੀ ਕੀਤੀਆਂ
0 thoughts on “ਕੇਜਰੀਵਾਲ ਤੇ ਭਗਵੰਤ ਮਾਨ ਅੱਜ ਤੋਂ ਦੋ ਦਿਨ ਦੇ ਗੁਜਰਾਤ ਦੌਰੇ ’ਤੇ”