Loader

ਆਪ ਸਭ ਤੋਂ ਭ੍ਰਿਸ਼ਟ ਪਾਰਟੀ: ਭਾਜਪਾ

00
ਆਪ ਸਭ ਤੋਂ ਭ੍ਰਿਸ਼ਟ ਪਾਰਟੀ: ਭਾਜਪਾ

[ad_1]

ਨਵੀਂ ਦਿੱਲੀ, 17 ਅਕਤੂਬਰ

ਭਾਜਪਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ‘ਸਭ ਤੋਂ ਭ੍ਰਿਸ਼ਟ ਪਾਰਟੀ’ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿੱਚ ਸੀਬੀਆਈ ਅੱਗੇ ਪੇਸ਼ੀ ਦੇ ਹਵਾਲੇ ਨਾਲ ਭਾਜਪਾ ਤਰਜਮਾਨ ਸੰਬਿਤ ਪਾਤਰਾ ਨੇ ਕਿਹਾ ਕਿ ‘ਆਪ’ ਦਾ ਗਠਨ ਭ੍ਰਿਸ਼ਟਾਚਾਰ ਨਾਲ ਲੜਨ ਦੇ ਅਹਿਦ ਵਜੋਂ ਕੀਤਾ ਗਿਆ ਸੀ, ਪਰ ਇਹ ‘ਸਭ ਤੋਂ ਭ੍ਰਿਸ਼ਟ ਪਾਰਟੀ’ ਨਿਕਲੀ। -ਪੀਟੀਆਈ



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਆਪ ਸਭ ਤੋਂ ਭ੍ਰਿਸ਼ਟ ਪਾਰਟੀ: ਭਾਜਪਾ”

Leave a Reply

Subscription For Radio Chann Pardesi