ਵੈਸ਼ਾਲੀ ਠੱਕਰ ਖੁਦਕੁਸ਼ੀ ਮਾਮਲੇ ਵਿੱਚ ਪਤੀ-ਪਤਨੀ ਨਾਮਜ਼ਦ
00
[ad_1]
ਭੋਪਾਲ, 17 ਅਕਤੂਬਰ
ਮੱਧ ਪ੍ਰਦੇਸ਼ ਪੁਲੀਸ ਨੇ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੂੰ ਪ੍ਰੇਸ਼ਾਨ ਕਰਨ ਅਤੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਅੱਜ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈੈ। ਇਹ ਅਦਾਕਾਰਾ ਐਤਵਾਰ ਨੂੰ ਆਪਣੇ ਘਰ ਵਿੱਚ ਮ੍ਰਿਤਕ ਮਿਲੀ ਸੀ। ਮੁਲਜ਼ਮਾਂ ਦੀ ਪਛਾਣ ਰਾਹੁਲ ਨਵਲਾਨੀ ਅਤੇ ਉਸ ਦੀ ਪਤਨੀ ਦਿਸ਼ਾ ਨਵਲਾਨੀ ਵਜੋਂ ਹੋਈ ਹੈ। ਇਹ ਜੋੜਾ ਵੈਸ਼ਾਲੀ ਠੱਕਰ ਦਾ ਗੁਆਂਢੀ ਸੀ।
[ad_2]
- Previous ਅਗਲੇ ਸਾਲ ਵਿਸ਼ਵ ਹਿੰਦੀ ਕਾਨਫਰੰਸ ਦੀ ਮੇਜ਼ਬਾਨੀ ਕਰੇਗਾ ਫਿਜੀ
- Next ਕੈਲੀਫੋਰਨੀਆ: ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ’ਚ ਪੁੱਜੇ ਸੈਂਕੜੇ ਲੋਕ
0 thoughts on “ਵੈਸ਼ਾਲੀ ਠੱਕਰ ਖੁਦਕੁਸ਼ੀ ਮਾਮਲੇ ਵਿੱਚ ਪਤੀ-ਪਤਨੀ ਨਾਮਜ਼ਦ”