ਆਸਟਰੇਲੀਆ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਦਿੱਤੀ ਮਾਨਤਾ ਵਾਪਸ ਲਈ
00

[ad_1]
ਕੈਨਬਰਾ, 18 ਅਕਤੂਬਰ
ਆਸਟਰੇਲੀਆ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦੇ ਪਿਛਲੀ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਲੇਬਰ ਸਰਕਾਰ ਤਲ ਅਵੀਵ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮੁੜ ਮਾਨਤਾ ਦੇਣ ਲਈ ਸਹਿਮਤ ਹੋ ਗਈ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਜ਼ਰਾਈਲ ਅਤੇ ਫਲਸਤੀਨ ਸ਼ਾਂਤੀ ਵਾਰਤਾ ਰਾਹੀਂ ਯੇਰੂਸ਼ਲਮ ਮੁੱਦੇ ਨੂੰ ਹੱਲ ਕਰਨ।
[ad_2]
-
Previous ਇੰਟਰਪੋਲ ਆਮ ਸਭਾ: ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੀ ਤਸਕਰੀ ਨੂੰ ਆਲਮੀ ਖ਼ਤਰਾ ਕਰਾਰ ਦਿੱਤਾ
-
Next ਪਟਿਆਲਾ: ਮੰਗਾਂ ਦੀ ਪੂਰਤੀ ਲਈ ਬਿਜਲੀ ਮੁਲਾਜ਼ਮਾਂ ਨੇ ਪਾਵਰਕੌਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ ਦਿੱਤਾ
0 thoughts on “ਆਸਟਰੇਲੀਆ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਦਿੱਤੀ ਮਾਨਤਾ ਵਾਪਸ ਲਈ”