ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ
00

[ad_1]
ਸੰਯੁਕਤ ਰਾਸ਼ਟਰ, 19 ਅਕਤੂਬਰ
ਚੀਨ ਨੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਚੀਨ ਨੇ ਚਾਰ ਮਹੀਨਿਆਂ ਵਿੱਚ ਚੌਥੀ ਵਾਰ ਕਿਸੇ ਅਤਿਵਾਦੀ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਪਾਉਣ ਦੀ ਵਿਸ਼ਵ ਸੰਸਥਾ ਦੀ ਕੋਸ਼ਿਸ਼ ਨੂੰ ਰੋਕ ਦਿੱਤਾ ਹੈ। ਕਿਹਾ ਜਾਂਦਾ ਹੈ ਕਿ ਚੀਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ‘1267 ਅਲਕਾਇਦਾ ਪਾਬੰਦੀਆਂ ਕਮੇਟੀ’ ਤਹਿਤ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਨਾਮਜ਼ਦ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ।
[ad_2]
-
Previous ਗ਼ਾਜ਼ੀਆਬਾਦ ’ਚ ਨਿਰਭੈ ਕਾਂਡ ਵਰਗਾ ਅਪਰਾਧ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ
-
Next ਪੰਜਾਬ ਦੇ ਰਾਜਪਾਲ ਦਾ ਵੀਸੀ ਨੂੰ ਬਦਲਣ ਲਈ ਆਖਣਾ ਗ਼ਲਤ: ਕੇਜਰੀਵਾਲ
0 thoughts on “ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ”