‘ਆਪ’ ਦੇ ਸਟੂਡੈਂਟਸ ਵਿੰਗ ਵਿੱਚ ਸੈਂਕੜੇ ਨੌਜਵਾਨ ਸ਼ਾਮਲ
00

[ad_1]
ਪੱਤਰ ਪ੍ਰੇਰਕ
ਮੋਰਿੰਡਾ, 19 ਅਕਤੂਬਰ
ਇਥੇ ਆਮ ਆਦਮੀ ਪਾਰਟੀ ਦੇ ਸਟੂਡੈਂਟਸ ਵਿੰਗ ਸੀਵਾਈਐੱਸਐੱਸ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਹੋਏ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸੀਵਾਈਐੱਸਐੱਸ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
[ad_2]
-
Previous ਆਸਟਰੇਲੀਆ ਵਿੱਚ ਵੀਜ਼ਾ ਬੈਕਲਾਗ ਤੋਂ ਪਰਵਾਸੀ ਪ੍ਰੇਸ਼ਾਨ
-
Next ਮੱਟੂ ਨੂੰ ਅਮਰੀਕਾ ਆਉਣ ਤੋਂ ਰੋਕਣ ਦੀਆਂ ਖ਼ਬਰਾਂ ਤੋਂ ਅਸੀਂ ਵਾਕਫ਼ ਹਾਂ: ਅਮਰੀਕੀ ਵਿਦੇਸ਼ ਮੰਤਰਾਲਾ
0 thoughts on “‘ਆਪ’ ਦੇ ਸਟੂਡੈਂਟਸ ਵਿੰਗ ਵਿੱਚ ਸੈਂਕੜੇ ਨੌਜਵਾਨ ਸ਼ਾਮਲ”