Loader

ਪਾਕਿਸਤਾਨ ਚੋਣ ਕਮਿਸ਼ਨ ਨੇ ਇਮਰਾਨ ਖ਼ਾਨ ਨੂੰ ਅਯੋਗ ਕਰਾਰ ਦਿੱਤਾ

00
ਪਾਕਿਸਤਾਨ ਚੋਣ ਕਮਿਸ਼ਨ ਨੇ ਇਮਰਾਨ ਖ਼ਾਨ ਨੂੰ ਅਯੋਗ ਕਰਾਰ ਦਿੱਤਾ

[ad_1]

ਇਸਲਾਮਾਬਾਦ, 21 ਅਕਤੂਬਰ

ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਾਇਦਾਦ ਦੇ ਵੇਰਵੇ ਲੁਕਾਉਣ ਦੇ ਦੋਸ਼ਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਸੱਤਾਧਾਰੀ ਗੱਠਜੋੜ ਸਰਕਾਰ ਦੇ ਸੰਸਦ ਮੈਂਬਰਾਂ ਨੇ ਖਾਨ ਖਿਲਾਫ ਅਗਸਤ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਕੋਲ ਕੇਸ ਦਾਇਰ ਕੀਤਾ ਸੀ। ਮੁੱਖ ਚੋਣ ਕਮਿਸ਼ਨਰ (ਸੀਈਸੀ) ਸਿਕੰਦਰ ਸੁਲਤਾਨ ਰਾਜਾ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਨੇ ਇਸਲਾਮਾਬਾਦ ਵਿੱਚ ਈਸੀਪੀ ਸਕੱਤਰੇਤ ਵਿੱਚ ਖਾਨ ਵਿਰੁੱਧ ਫੈਸਲਾ ਸੁਣਾਇਆ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi